Page Nav

HIDE

Grid

GRID_STYLE

Grid

GRID_STYLE

Hover Effects

TRUE

Breaking News

latest

ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

  ਅਖੰਡ ਭਾਰਤ ਦਰਪਨ (ABD) ਨਿਊਜ਼ - ਵਿਧਾਨ ਸਭਾ ਹਲਕਾ ਫਿਲੌਰ ਤੋ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ...


 

ਅਖੰਡ ਭਾਰਤ ਦਰਪਨ (ABD) ਨਿਊਜ਼ - ਵਿਧਾਨ ਸਭਾ ਹਲਕਾ ਫਿਲੌਰ ਤੋ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਆਪਣਾ ਅਸਤੀਫ਼ਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

No comments